ਭਾਸ਼ਾਵਾਂ

ਨੇਰੋਲੈਕ ਇੰਪ੍ਰੈਸ਼ਨਸ ਇਨੇਮਲ

ਵਿਸ਼ੇਸ਼ਤਾਵਾਂ ਅਤੇ ਲਾਭ

Surface Gloss Retention
ਸਤ੍ਹਾ ਦੀ ਚਮਕ ਨੂੰ ਬਰਕਰਾਰ ਰੱਖੇ
Non-Yellowing
ਪੀਲਾਪਨ ਨਾ ਛੱਡੇ
Water Based
ਪਾਣੀ ‘ਤੇ ਆਧਾਰਿਤ
High Washability
ਆਸਾਨੀ ਨਾਲ ਧੋਣ ਦੀ ਯੋਗਤਾ
Low VOC and Low Odour
Low VOC and Low Odour
Faster Drying
ਚੀਕਣੀ ਮੈਟ ਫਿਨਿਸ਼
Excellent Stain Resistance
ਮੈਲ ਜਾਂ ਗੰਦਗੀ, ਦਾਗ ਬਿਲਕੁਲ ਨਾ ਰਹਿਣ
Excellent Fungal Resistance
ਕੰਧਾਂ ‘ਤੇ ਉੱਲੀ ਨਾ ਲੱਗਣ ਦੇਵੇ

ਤਕਨੀਕੀ ਵੇਰਵਾ

ਕਵਰੇਜ
ਕਵਰੇਜ

​90 – 110 ਸਕੁਆਇਰ ਫ਼ੀਟ/ਲੀਟਰ/2 ਕੋਟ ਜਦੋਂ ਇੱਕ ਮੁਲਾਇਮ ਅਤੇ ਨਾ ਸੋਖਣ ਵਾਲੀ ਸਤ੍ਹਾ ‘ਤੇ ਲਗਾਇਆ ਜਾਵੇ

ਪਤਲੇ ਕਰਨ ਦੀ ਸੀਮਾ
ਪਤਲੇ ਕਰਨ ਦੀ ਸੀਮਾ

​ਬੁਰਸ਼ ਅਤੇ ਰੋਲਰ ਦੇ ਲਈ 20% ਤੱਕ ਘਣਤਾ ਅਤੇ ਸਪ੍ਰੇਅ ਕਰਨ ਦੇ ਲਈ ਸਾਫ਼ ਪਾਣੀ ਦੀ ਵਰਤੋਂ ਕਰਕੇ 30% ਘਣਤਾ

ਸੁੱਕਣ ਦਾ ਸਮਾਂ
ਸੁੱਕਣ ਦਾ ਸਮਾਂ

​ਸਤ੍ਹਾ ਸੁੱਕਣ ਦਾ ਸਮਾਂ-30 ਮਿੰਟ

ਫਲੈਸ਼ ਪੁਆਇੰਟ
ਫਲੈਸ਼ ਪੁਆਇੰਟ

​ਉਪਲੱਬਧ ਨਹੀਂ

ਰੀਕੋਟਿੰਗ
ਰੀਕੋਟਿੰਗ

​ਘੱਟ ਤੋਂ ਘੱਟ 4 -6 ਘੰਟੇ (@27°± 2°C ਅਤੇ RH 60 ± 5%)

ਪਤਲੇ ਕੀਤੇ ਗਏ ਪੇਂਟ ਨੂੰ ਕਦੋਂ ਤੱਕ ਵਰਤਿਆ ਜਾਣਾ ਚਾਹੀਦਾ ਹੈ
ਪਤਲੇ ਕੀਤੇ ਗਏ ਪੇਂਟ ਨੂੰ ਕਦੋਂ ਤੱਕ ਵਰਤਿਆ ਜਾਣਾ ਚਾਹੀਦਾ ਹੈ

​24 ਘੰਟਿਆਂ ਦੇ ਅੰਦਰ

ਗਲਾਸ ਲੇਵਲ/ਸ਼ੀਨ ਲੇਵਲ
ਗਲਾਸ ਲੇਵਲ/ਸ਼ੀਨ ਲੇਵਲ

​ਚਮਕੀਲਾ

VOC

​<50 ਗ੍ਰਾਮ ਪ੍ਰਤੀ ਲੀਟਰ

ਡਰਾਈ ਫਿਲਮ ਦੀ ਮੋਟਾਈ (ਮਾਈਕ੍ਰੋਂਸ ਵਿੱਚ) ਪ੍ਰਤੀ ਕੋਟ
ਡਰਾਈ ਫਿਲਮ ਦੀ ਮੋਟਾਈ (ਮਾਈਕ੍ਰੋਂਸ ਵਿੱਚ) ਪ੍ਰਤੀ ਕੋਟ

​20-25

ਸ਼ੇਡਜ਼ ਦੀ ਰੇਂਜ

ਇਨੇਮਲ ਸ਼ੇਡ ਕਾਰਡ ਅਤੇ ਕਲਰ ਸਕੇਪਸ ਵਿੱਚ ਮੌਜੂਦ ਰੰਗਾਂ ਦੇ ਨਾਲ ਤੁਹਾਡਾ ਘਰ ਸ਼ਾਨਦਾਰ ਦਿਖਾਈ ਦਿੰਦਾ ਹੈ ਅਤੇ ਤੁਹਾਡੇ ਪਰਿਵਾਰ ਲਈ ਉਸ ਵਿੱਚ ਸਾਹ ਲੈਣਾ ਸੌਖਾ ਹੋ ਜਾਂਦਾ ਹੈ।

ਇੱਥੇ ਵੇਖੋ

ਵਰਤੋਂ ਕਰਨ ਦੇ ਸੁਝਾਅ

ਸੇਟਿਨ ਇਨੇਮਲ ਤੋਂ ਵਧੀਆ ਨਤੀਜੇ ਲੈਣ ਦੇ ਲਈ ਨੇਰੋਲੈਕ ਦੇ ਮਾਹਿਰਾਂ ਦੁਆਰਾ ਦਿੱਤੇ ਗਏ ਵਰਤੋਂ ਦੇ ਸੁਝਾਅ ਅਪਣਾਓ।

ਹੋਰ ਜਾਣਕਾਰੀ

ਪ੍ਰੇਰਣਾ ਲਓ

ਆਪਣੇ ਘਰ ਨਾਲ ਬਾਖੂਬੀ ਮੇਲ ਖਾਣ ਵਾਲਾ ਪੇਂਟ ਇੱਥੇ ਲੱਭੋ।.

ਪੇਂਟਿੰਗ ਦੀਆਂਟਿੱਪਣੀਆਂ ਅਤੇ ਸੁਝਾਅ

ਕਈ ਵਾਰ ਚੀਜ਼ਾਂ ਨੂੰ ਬਿਹਤਰ ਬਣਾਉਣ ਲਈ ਬੱਸ ਤੁਹਾਡੇ ਵਿਸ਼ੇਸ਼ ਨਜ਼ਰੀਏ ਦੀ ਲੋੜ ਹੁੰਦੀ ਹੈ ਕੰਧਾਂ ਨੂੰ ਸਜਾਉਣ ਦੇ 6 ਸਧਾਰਨ ਤਰੀਕੇ ਜਿਨ੍ਹਾਂ ਨੂੰ ਤੁਸੀਂ ਆਸਾਨੀ ਨਾਲ ਅਜ਼ਮਾ ਕੇ ਆਪਣੀਆਂ ਕੰਧਾਂ ਨੂੰ ਮਨਚਾਹੇ ਅੰਦਾਜ਼ ਨਾਲ ਸਜਾ ਸਕਦੇ ਹੋ ।

ਲੱਭੋ

ਪ੍ਰੇਰਣਾਸਰੋਤ/ ਪ੍ਰੇਰਣਾ ਜਗਾਓ

ਦੁਨੀਆ ਭਰ ਤੋਂ ਸਭ ਤੋਂ ਖੂਬਸੂਰਤ ਸਜਾਵਟ ਚੁਣਕੇ ਕਲਾ ਦੀ ਸਿਰਜਣਾ ਦੇ ਵੱਲ ਕਦਮ ਵਧਾਓ

ਲੱਭੋ

ਨਵੀਨਤਮਟਰੈਂਡਸ

ਦੁਨੀਆ ਦੇ ਸਭ ਤੋਂ ਵੱਧ ਪ੍ਰਸਿੱਧ ਰੰਗਾਂ ਅਤੇ ਡਿਜ਼ਾਈਨ ਟਰੈਂਡਸ ਵਿੱਚੋਂ ਚੁਣੋ ਜੋ ਤੁਹਾਡੇ ਮਨ ਨੂੰ ਪਸੰਦ ਆਉਣ

ਲੱਭੋ

SEND US YOUR QUERIES

ਸਾਨੂੰ ਆਪਣੇ ਸਵਾਲ ਭੇਜੋ